Luke 5:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਝੀਲ ਦੇ ਕੰਢੇ ਉੱਤੇ ਦੋ ਕਿਸ਼ਤੀਆਂ ਦੇਖੀਆਂ । ਮਛੇਰੇ ਉਹਨਾਂ ਵਿੱਚੋਂ ਨਿਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕੰਢੇ ਤੇ ਦੋ ਕਿਸ਼ਤੀਆਂ ਵੇਖੀਆਂ, ਮਛੇਰੇ ਉਹਨਾਂ ਨੂੰ ਛੱਡ ਕੇ ਚਲੇ ਗਏ ਸਨ ਕਿਉਂਕਿ ਉਹ ਆਪਣੇ ਜਾਲ ਧੋ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ
Punjabi ERV
ਫ਼ਿਰ ਉਸਨੇ ਝੀਲ ਦੇ ਕੰਢੇ ਦੋ ਬੇਡ਼ੀਆਂ ਦੇਖੀਆਂ। ਬੇਡ਼ੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس جِھیل دے کنڈھے دو بیڑیاں لگِیاں ہویاں ویکھیاں پر مچھیرے اوہناں اُتّوں اُترے ہوئے اپنے جال پئے دھوندے سن۔
Punjabi Standard Bible (Punjabi Standard Bible) 2023
ਤਦ ਉਸ ਨੇ ਝੀਲ ਦੇ ਕਿਨਾਰੇ ਦੋ ਕਿਸ਼ਤੀਆਂ ਖੜ੍ਹੀਆਂ ਵੇਖੀਆਂ ਅਤੇ ਮਛੇਰੇ ਉਨ੍ਹਾਂ ਵਿੱਚੋਂ ਉੱਤਰ ਕੇ ਜਾਲ਼ ਧੋ ਰਹੇ ਸਨ।