Luke 5:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪਰਮੇਸ਼ੁਰ ਹੀ ਪਾਪ ਮਾਫ਼ ਕਰ ਸੱਕਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਫ਼ਰੀਸੀ ਅਤੇ ਵਿਵਸਥਾ ਦੇ ਸਿੱਖਿਅਕ ਆਪਣੇ ਦਿਲਾਂ ਵਿੱਚ ਇਸ ਤਰ੍ਹਾਂ ਸੋਚਣ ਲੱਗੇ, “ਇਹ ਕੌਣ ਹੈ ਜੋ ਪਰਮੇਸ਼ਰ ਦੀ ਨਿੰਦਾ ਕਰ ਰਿਹਾ ਹੈ? ਸਿਵਾਏ ਇੱਕ ਪਰਮੇਸ਼ਰ ਤੋਂ ਹੋਰ ਕੋਈ ਪਾਪ ਮਾਫ਼ ਨਹੀਂ ਕਰ ਸਕਦਾ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਰੀਸੀ ਅਤੇ ਸ਼ਾਸਤਰੀ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਬਿਨ੍ਹਾਂ ਕੋਈ ਹੋਰ ਪਾਪ ਮਾਫ਼ ਕਰ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗ੍ਰੰਥੀ ਅਰ ਫ਼ਰੀਸੀ ਵਿਚਾਰ ਕਰਨ ਲੱਗੇ ਭਈ ਇਹ ਕੌਣ ਹੈ ਜਿਹੜਾ ਕੁਫ਼ਰ ਬਕਦਾ ਹੈ? ਇੱਕ ਪਰਮੇਸ਼ੁਰ ਬਿਨਾ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?
Punjabi ERV
ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪ੍ਰਭੂ ਹੀ ਪਾਪ ਮਾਫ਼ ਕਰ ਸਕਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فقِیہ تے فریسی ایہہ آکھ کے پُھس پُھسان لگّے پئی ایہہ کُفر بکن والا کون اے؟ خُدا باہجوں گُناہاں نُوں کون بخش سکدا اے؟
Punjabi Standard Bible (Punjabi Standard Bible) 2023
ਤਦ ਫ਼ਰੀਸੀ ਅਤੇ ਸ਼ਾਸਤਰੀ ਵਿਚਾਰ ਕਰਨ ਲੱਗੇ, “ਇਹ ਕੌਣ ਹੈ ਜੋ ਪਰਮੇਸ਼ਰ ਦੀ ਨਿੰਦਾ ਕਰਦਾ ਹੈ? ਇੱਕ ਪਰਮੇਸ਼ਰ ਤੋਂ ਬਿਨਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ?”