Luke 5:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੀਆਂ ਸੋਚਾਂ ਨੂੰ ਜਾਣਦੇ ਹੋਏ ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਆਪਣੇ ਦਿਲਾਂ ਵਿੱਚ ਇਸ ਤਰ੍ਹਾਂ ਕਿਉਂ ਸੋਚ ਰਹੇ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ,ਤੁਸੀਂ ਆਪਣੇ ਮਨਾਂ ਵਿੱਚ ਕੀ ਸੋਚਦੇ ਹੋ?
Punjabi ERV
ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿਚਾਰ ਕਿਉਂ ਪੈਦਾ ਹੋ ਰਹੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں دا خیال جان کے اوہناں نُوں آکھیا تُسی اپنے دِلاں وِچ کِیہ سوچدے ہو۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ ਮਨਾਂ ਵਿੱਚ ਇਸ ਤਰ੍ਹਾਂ ਵਿਚਾਰ ਕਿਉਂ ਕਰ ਰਹੇ ਹੋ?