Luke 5:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉੱਠ ਅਤੇ ਚੱਲ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਕਹਿਣਾ ਸੌਖਾ ਹੈ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ ਫਿਰ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਇਹ ਗੱਲ ਕਹਿਣਾ ਸੌਖਾ ਹੈ ਕਿ, ‘ਜੋ ਤੇਰੇ ਪਾਪ ਮਾਫ਼ ਹੋਏ,’ ਜਾਂ ਇਹ ਆਖਣਾ, ‘ਉੱਠ ਅਤੇ ਤੁਰ’?
Punjabi Bible 2016 - ਪਵਿੱਤਰ ਬਾਈਬਲ O.V.
ਕਿਹੜੀ ਗੱਲ ਸੁਖਾਲੀ ਹੈ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?
Punjabi ERV
ਕਿਹਡ਼ੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉਠ ਅਤੇ ਚੱਲ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیہڑی گلّ اسان اے۔ ایہہ آکھنا پئی تیرے گُناہ بخشے گئے یا ایہہ آکھنا پئی اُٹھ تے ٹُر پھر۔
Punjabi Standard Bible (Punjabi Standard Bible) 2023
ਸੌਖਾ ਕੀ ਹੈ? ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ-ਫਿਰ’?