Luke 5:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖੜ੍ਹਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਸ ਤੋਂ ਤੁਸੀਂ ਜਾਣ ਜਾਓ ਕਿ ਮਨੁੱਖ ਦੇ ਪੁੱਤਰ ਨੂੰ ਇਸ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ ।” ਫਿਰ ਯਿਸੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਨੂੰ ਜਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਵਿਛੋਣਾ ਅਤੇ ਆਪਣੇ ਘਰ ਚਲਾ ਜਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਰ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ
Punjabi ERV
ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖਢ਼ਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایس لئی پئی تُسی جانو پئی اِبنِ آدم نُوں دھرتی اُتّے گُناہ بخشن دا اختیار اے (اوس مفلُوج نُوں آکھیا) مَیں تینُوں آکھنا آں پئی اُٹھ تے اپنی مَنجی لے کے گھر جا۔
Punjabi Standard Bible (Punjabi Standard Bible) 2023
ਪਰ ਇਸ ਲਈ ਜੋ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਫਿਰ ਉਸ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਆਪਣੇ ਘਰ ਚਲਾ ਜਾ।”