Luke 5:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਜਿੰਨੇ ਲੋਕ ਸਨ, ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਰ ਦੀ ਵਡਿਆਈ ਕਰਨ ਲੱਗੇ । ਉਹ ਡਰ ਕੇ ਕਹਿਣ ਲੱਗੇ, “ਅੱਜ ਅਸੀਂ ਅਸਚਰਜ ਕੰਮ ਦੇਖੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਵੇਖ ਕੇ ਸਭ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦਾ ਸ਼ੁਕਰਾਨਾ ਕਰਨ ਲੱਗ ਪਏ। ਉਹ ਸ਼ਰਧਾ ਨਾਲ ਭਰ ਕੇ ਇਹ ਕਹਿਣ ਲੱਗੇ, “ਅਸੀਂ ਅੱਜ ਅਨੋਖੇ ਕੰਮ ਹੁੰਦੇ ਵੇਖੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸੱਭੇ ਵੱਡੇ ਹੈਰਾਨ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ਅਰ ਅੱਤ ਭੈਮਾਨ ਹੋ ਕੇ ਬੋਲੇ ਕਿ ਅਸਾਂ ਅੱਜ ਅਚਰਜ ਗੱਲਾਂ ਵੇਖੀਆਂ ਹਨ! ।।
Punjabi ERV
ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇਜ੍ਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ سارے بڑے حَیران ہوئے تے خُدا دی وڈیائی کرن لگّے۔ تے بڑے ڈر کے آکھن لگّے اَج اساں اچرج کمّ ویکھے۔
Punjabi Standard Bible (Punjabi Standard Bible) 2023
ਤਦ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਰ ਦੀ ਮਹਿਮਾ ਕਰਨ ਲੱਗੇ ਅਤੇ ਭੈਭੀਤ ਹੋ ਕੇ ਬੋਲੇ, “ਅੱਜ ਅਸੀਂ ਅਨੋਖੇ ਕੰਮ ਵੇਖੇ ਹਨ।”