Luke 5:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਲੇਵੀ ਨੇ ਆਪਣੇ ਘਰ ਯਿਸੂ ਲਈ ਇੱਕ ਬਹੁਤ ਵੱਡਾ ਭੋਜ ਦਿੱਤਾ । ਉਸ ਸਮੇਂ ਬਹੁਤ ਸਾਰੇ ਟੈਕਸ ਲੈਣ ਵਾਲੇ ਅਤੇ ਦੂਜੇ ਲੋਕ ਯਿਸੂ ਦੇ ਨਾਲ ਭੋਜਨ ਕਰਨ ਲਈ ਬੈਠੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦੇ ਸਨਮਾਨ ਵਿੱਚ ਲੇਵੀ ਨੇ ਆਪਣੇ ਘਰ ਇੱਕ ਵੱਡੀ ਦਾਅਵਤ ਰੱਖੀ। ਵੱਡੀ ਗਿਣਤੀ ਵਿੱਚ ਚੁੰਗੀ ਲੈਣ ਵਾਲਿਆਂ ਤੋਂ ਇਲਾਵਾ ਬਹੁਤ ਸਾਰੇ ਹੋਰ ਲੋਕ ਵੀ ਉੱਥੇ ਇਕੱਠੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਲੇਵੀ ਨੇ ਆਪਣੇ ਘਰ ਉਸ ਦੀ ਖ਼ਾਤਰ ਵੱਡੀ ਦਾਉਤ ਕੀਤੀ ਅਰ ਉੱਥੇ ਮਸੂਲੀਆਂ ਅਤੇ ਹੋਰਨਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ
Punjabi ERV
ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇਕੱਤਰ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لاوی اپنے گھر وِچ اوہدی خاطر وڈّی ضیافت کِیتی تے محصُولِیاں تے ہورناں دی جیہڑے اوہدے نال کھان بَیٹھے سن بڑی بِھیڑ سی۔
Punjabi Standard Bible (Punjabi Standard Bible) 2023
ਫਿਰ ਲੇਵੀ ਨੇ ਆਪਣੇ ਘਰ ਵਿੱਚ ਉਸ ਦੇ ਲਈ ਇੱਕ ਵੱਡੀ ਦਾਅਵਤ ਕੀਤੀ ਅਤੇ ਉੱਥੇ ਮਹਿਸੂਲੀਆਂ ਅਤੇ ਹੋਰਨਾਂ ਲੋਕਾਂ ਦੀ ਜਿਹੜੇ ਉਨ੍ਹਾਂ ਨਾਲ ਖਾਣ ਲਈ ਬੈਠੇ ਸਨ, ਇੱਕ ਵੱਡੀ ਭੀੜ ਜਮ੍ਹਾ ਸੀ।