Luke 5:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਾਪੀਆਂ ਨੂੰ ਉਨ੍ਹਾਂ ਦੇ ਦਿਲ ਅਤੇ ਜੀਵਨ ਬਦਲਣ ਲਈ ਆਖਣ ਲਈ ਆਇਆ ਹਾਂ, ਨਾ ਕਿ ਧਰਮੀਆਂ ਨੂੰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਨੇਕਾਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਸੱਦਣ ਆਇਆ ਹਾਂ ਕਿ ਉਹ ਪਰਮੇਸ਼ਰ ਵੱਲ ਮੁੜਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਧਰਤੀ ਉੱਤੇ ਧਰਮੀ ਲੋਕਾਂ ਨੂੰ ਨਹੀਂ, ਪਰ ਪਾਪੀਆਂ ਨੂੰ ਤੋਬਾ ਕਰਨ ਲਈ ਬੁਲਾਉਣ ਆਇਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ
Punjabi ERV
ਮੈਂ ਪਾਪੀਆਂ ਨੂੰ ਉਨ੍ਹਾਂ ਦੇ ਦਿਲ ਅਤੇ ਜੀਵਨ ਬਦਲਣ ਲਈ ਆਖਣ ਲਈ ਆਇਆ ਹਾਂ, ਨਾ ਕਿ ਧਰਮੀਆਂ ਨੂੰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں نیکاں نُوں نئیں پر گُناہِیاں نُوں تَوبہ لئی سَدّن آیا آں۔
Punjabi Standard Bible (Punjabi Standard Bible) 2023
ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਤੋਬਾ ਲਈ ਬੁਲਾਉਣ ਆਇਆ ਹਾਂ।”