Luke 5:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਅਕਸਰ ਵਰਤ ਰੱਖਦੇ ਹਨ ਅਤੇ ਇਸੇ ਤਰ੍ਹਾਂ ਫ਼ਰੀਸੀਆਂ ਦੇ ਵੀ ਪਰ ਤੁਹਾਡੇ ਚੇਲੇ ਹਮੇਸ਼ਾ ਖਾਂਦੇ ਪੀਂਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯਿਸ਼ੂ ਨੂੰ ਕਿਹਾ, “ਯੋਹਨ ਦੇ ਚੇਲੇ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ। ਫ਼ਰੀਸੀਆਂ ਦੇ ਚੇਲੇ ਵੀ ਇਸੇ ਤਰ੍ਹਾਂ ਕਰਦੇ ਹਨ, ਪਰ ਤੁਹਾਡੇ ਚੇਲੇ ਖਾਂਦੇ-ਪੀਂਦੇ ਰਹਿੰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅੱਗੇ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਬੇਨਤੀ ਕਰਦੇ ਹਨ ਅਰ ਇਸੇ ਤਰਾਂ ਨਾਲ ਫ਼ਰੀਸੀਆਂ ਦੇ ਭੀ ਪਰ ਤੇਰੇ ਚੇਲੇ ਖਾਂਦੇ ਪੀਂਦੇ ਹਨ
Punjabi ERV
ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں آکھیا پئی یُوحنّا دے شاگِرد بُہت روزہ رکھدے تے دُعا منگ دے نیں تے ایسے طرح فرِیسیاں دے وی۔ پر تیرے شاگِرد کھاندے پِیندے نیں۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਨੂੰ ਕਿਹਾ, “ਯੂਹੰਨਾ ਦੇ ਚੇਲੇ ਤਾਂ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਇਸੇ ਤਰ੍ਹਾਂ ਫ਼ਰੀਸੀਆਂ ਦੇ ਵੀ, ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।”