Luke 5:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾੜੇ ਦੇ ਦੋਸਤਾਂ ਤੋਂ ਵਰਤ ਰੱਖਵਾ ਸੱਕਦੇ ਹੋ ਜਦੋਂ ਤੱਕ ਕਿ ਲਾੜਾ ਉਨ੍ਹਾਂ ਦੇ ਨਾਲ ਹੁੰਦਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਕੀ ਉਹ ਭੋਜਨ ਕੀਤੇ ਬਗ਼ੈਰ ਰਹਿ ਸਕਦੇ ਹਨ? ਨਹੀਂ, ਇਹ ਨਹੀਂ ਹੋ ਸਕਦਾ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਬਰਾਤੀਆਂ ਨੂੰ ਲਾੜੇ ਦੀ ਮੌਜੂਦਗੀ ਵਿੱਚ ਵਰਤ ਰੱਖਣ ਦੀ ਲੋੜ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸੱਕਦੇ ਹੋ?
Punjabi ERV
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾਡ਼ੇ ਦੇ ਦੋਸਤਾਂ ਤੋਂ ਵਰਤ ਰੱਖਵਾ ਸਕਦੇ ਹੋ ਜਦੋਂ ਤੱਕ ਕਿ ਲਾਡ਼ਾ ਉਨ੍ਹਾਂ ਦੇ ਨਾਲ ਹੁੰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں نُوں آکھیا جانجیاں توں جِنّاں چِر لاڑا اوہناں دے نال اے۔ تُسی روزہ رکھّوا سکدے اوہ؟
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਕੀ ਤੁਸੀਂ ਉਨ੍ਹਾਂ ਤੋਂ ਵਰਤ ਰੱਖਵਾ ਸਕਦੇ ਹੋ?