Luke 5:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਵਕਤ ਆਵੇਗਾ ਜਦੋਂ ਲਾੜਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਤਦ ਉਹਨਾਂ ਦਿਨਾਂ ਵਿੱਚ ਉਹ ਵਰਤ ਰੱਖਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਸਮਾਂ ਆਵੇਗਾ ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅੱਡ ਕੀਤੀ ਜਾਵੇਗਾ ਤਦ ਉਨ੍ਹੀਂ ਦਿਨੀਂ ਓਹ ਵਰਤ ਰੱਖਣਗੇ
Punjabi ERV
ਪਰ ਵਕਤ ਆਵੇਗਾ ਜਦੋਂ ਲਾਡ਼ਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣ੍ਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ دِن آؤن گے جد لاڑا اوہناں توں وَکھ کِیتا جائے گا۔ تے اونہی دِنیں اوہ روزہ رکھن گے۔
Punjabi Standard Bible (Punjabi Standard Bible) 2023
ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਵੱਖ ਕੀਤਾ ਜਾਵੇਗਾ, ਤਦ ਉਨ੍ਹਾਂ ਦਿਨਾਂ ਵਿੱਚ ਉਹ ਵਰਤ ਰੱਖਣਗੇ।”