Luke 5:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਨਵੀਂ ਮੈਅ ਨੂੰ ਕਦੇ ਵੀ ਪੁਰਾਣੀ ਮਸ਼ਕਾਂ ਵਿੱਚ ਨਹੀਂ ਪਾਉਂਦੇ। ਕਿਉਂ? ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਉਨ੍ਹਾਂ ਵਿੱਚੋਂ ਡੁਲ੍ਹ ਜਾਵੇਗੀ ਅਤੇ ਮਸ਼ਕਾਂ ਨਸ਼ਟ ਹੋ ਜਾਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਮਨੁੱਖ ਨਵੀਂ ਮੈ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ ਜੇਕਰ ਉਹ ਇਸ ਤਰ੍ਹਾਂ ਕਰੇ ਤਾਂ ਨਵੀਂ ਮੈ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ । ਮੈ ਵਗ ਜਾਵੇਗੀ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਤਰ੍ਹਾਂ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਿਆ ਜਾਂਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਨਵੀਂ ਮੈ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈ ਮਸ਼ਕਾ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ
Punjabi ERV
ਲੋਕ ਨਵੀਂ ਮੈਅ ਨੂੰ ਕਦੇ ਵੀ ਪੁਰਾਣੀ ਮਸ਼ਕਾਂ ਵਿੱਚ ਨਹੀਂ ਪਾਉਂਦੇ। ਕਿਉਂ? ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾਡ਼ ਦੇਵੇਗੀ ਅਤੇ ਮੈ ਉਨ੍ਹਾਂ ਵਿੱਚੋਂ ਡੁਲ੍ਹ ਜਾਵੇਗੀ ਅਤੇ ਮਸ਼ਕਾਂ ਨਸ਼ਟ ਹੋ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے انگور دی نَوِیں رَس پرانیاں مشکاں وِچ کوئی نئیں بھردا جے بھرے وی تے نَوِیں رَس مشکاں نُوں پاڑے گی۔ تے آپ ڈُلھ جائے گی تے مشکاں دا وی ناس ہوئے گا۔
Punjabi Standard Bible (Punjabi Standard Bible) 2023
ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ, ਨਹੀਂ ਤਾਂ ਨਵੀਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਵਹਿ ਜਾਵੇਗੀ ਅਤੇ ਮਸ਼ਕਾਂ ਨਾਸ ਹੋ ਜਾਣਗੀਆਂ।