Luke 5:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਲੋਕ ਨਵੀਂ ਮੈਅ ਹਮੇਸ਼ਾ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਹੀ ਭਰਨੀ ਚਾਹੀਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਨਵੀਂ ਦਾਖਰਸ ਨਵੀਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਵੀਂ ਮੈ ਨਵੀਆਂ ਮਸ਼ਕਾ ਵਿੱਚ ਭਰਨੀ ਚਾਹੀਦੀ ਹੈ
Punjabi ERV
ਇਸੇ ਲਈ ਲੋਕ ਨਵੀਂ ਮੈ ਹਮੇਸ਼ਾ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں انگور دی نَوِیں رَس نَوِیاں مشکاں وِچ بھرنی چاہیدی اے۔
Punjabi Standard Bible (Punjabi Standard Bible) 2023
ਪਰ ਨਵੀਂ ਮੈ ਨੂੰ ਨਵੀਆਂ ਮਸ਼ਕਾਂ ਵਿੱਚ ਹੀ ਭਰਨਾ ਚਾਹੀਦਾ ਹੈ।