Luke 5:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪੁਰਾਣੀ ਮੈਅ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈਅ ਹੀ ਵੱਧੀਆ ਹੈ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਮਨੁੱਖ ਪੁਰਾਣੀ ਮੈ ਪੀ ਲੈਣ ਦੇ ਬਾਅਦ ਨਵੀਂ ਨਹੀਂ ਪੀਣੀ ਚਾਹੁੰਦਾ, ਕਿਉਂਕਿ ਉਹ ਕਹਿੰਦਾ ਹੈ, ‘ਪੁਰਾਣੀ ਹੀ ਚੰਗੀ ਹੈ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੁਰਾਣੇ ਦਾਖਰਸ ਨੂੰ ਪੀਣ ਤੋਂ ਬਾਅਦ ਕੋਈ ਵੀ ਨਵਾਂ ਦਾਖਰਸ ਨਹੀਂ ਪੀਣਾ ਚਾਹੁੰਦਾ ਕਿਉਂਕਿ ਉਹ ਕਹਿੰਦੇ ਹਨ, ‘ਪੁਰਾਣਾ ਦਾਖਰਸ ਹੀ ਸੱਭ ਤੋਂ ਵਧੀਆ ਹੈ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੁਰਾਣੀ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਭਈ ਪੁਰਾਣੀ ਚੰਗੀ ਹੈ।।
Punjabi ERV
ਅਤੇ ਪੁਰਾਣੀ ਮੈ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈ ਹੀ ਵਧੀਆ ਹੈ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے انگور دی پرانی رَس پی کے کوئی نَوِیں نئیں چاہندا کیوں جو اوہ آکھدا اے۔ پئی پرانی چنگی اے۔
Punjabi Standard Bible (Punjabi Standard Bible) 2023
ਕੋਈ ਵੀ ਪੁਰਾਣੀ ਮੈ ਪੀ ਕੇ ਨਵੀਂ ਦੀ ਇੱਛਾ ਨਹੀਂ ਕਰਦਾ; ਕਿਉਂਕਿ ਉਹ ਕਹਿੰਦਾ ਹੈ, ‘ਪੁਰਾਣੀ ਹੀ ਚੰਗੀ ਹੈ’।”