Luke 5:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਜਾਲ ਸੁੱਟਣ ਬਾਅਦ ਬਹੁਤ ਸਾਰੀਆਂ ਮੱਛੀਆਂ ਫਸ ਗਈਆਂ, ਇੱਥੋਂ ਤੱਕ ਕਿ ਉਹਨਾਂ ਦੇ ਜਾਲ ਪਾਟਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜਿਆ ਕਿ ਜਾਲ ਫਟਣੇ ਸ਼ੁਰੂ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਨ੍ਹਾਂ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਘੇਰ ਲਈਆਂ ਅਤੇ ਉਨ੍ਹਾਂ ਦੇ ਜਾਲ ਟੁੱਟਣ ਲੱਗੇ
Punjabi ERV
ਸਭ ਮਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁਟ੍ਟਣੇ ਸ਼ੁਰੂ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہناں ایہہ کِیتا تے ڈھیر سارِیاں مچھّیاں گھیر لَیاں تے اوہناں دے جال پاٹن لگّے۔
Punjabi Standard Bible (Punjabi Standard Bible) 2023
ਜਦੋਂ ਉਨ੍ਹਾਂ ਇਹ ਕੀਤਾ ਤਾਂ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਪਾਟਣ ਲੱਗੇ।