Luke 5:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਕੁਝ ਦੇਖ ਕੇ ਪਤਰਸ ਯਿਸੂ ਦੇ ਚਰਨਾਂ ਉੱਤੇ ਡਿੱਗ ਪਿਆ ਅਤੇ ਕਹਿਣ ਲੱਗਾ, “ਪ੍ਰਭੂ ਜੀ, ਮੇਰੇ ਕੋਲੋਂ ਚਲੇ ਜਾਓ, ਮੈਂ ਪਾਪੀ ਮਨੁੱਖ ਹਾਂ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲਗਾ, “ਮੇਰੇ ਤੋਂ ਦੂਰ ਰਹੋ, ਹੇ ਪ੍ਰਭੂ, ਮੈਂ ਇੱਕ ਪਾਪੀ ਮਨੁੱਖ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਪਿਆ ਅਤੇ ਬੋਲਿਆ, ਪ੍ਰਭੁ ਜੀ ਮੇਰੇ ਕੋਲੋਂ ਚੱਲਿਆ ਜਾਹ ਕਿਉਂ ਜੋ ਮੈਂ ਪਾਪੀ ਬੰਦਾ ਹਾਂ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شمعُون پطرس ایہہ ویکھ کے یِسُوع دے پَیرِیں پَے کے آکھیا۔ اَے خُداوند میرے کولوں ٹُرجا کیوں جو مَیں گُنہگار بندہ آں۔
Punjabi Standard Bible (Punjabi Standard Bible) 2023
ਇਹ ਵੇਖ ਕੇ ਸ਼ਮਊਨ ਪਤਰਸ ਯਿਸੂ ਦੇ ਚਰਨਾਂ 'ਤੇ ਡਿੱਗ ਪਿਆ ਅਤੇ ਕਿਹਾ, “ਪ੍ਰਭੂ, ਮੇਰੇ ਕੋਲੋਂ ਚਲਾ ਜਾ, ਕਿਉਂ ਜੋ ਮੈਂ ਇੱਕ ਪਾਪੀ ਮਨੁੱਖ ਹਾਂ।”