Luke 5:9 — Compare Translations
7 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਇੰਨੀਆਂ ਮੱਛੀਆਂ ਦੇ ਫੜੇ ਜਾਣ ਕਾਰਨ ਸ਼ਮਊਨ ਅਤੇ ਉਸ ਦੇ ਸਾਥੀ ਹੱਕੇ ਬੱਕੇ ਰਹਿ ਗਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸ਼ਿਮਓਨ ਅਤੇ ਉਸਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਹ ਦੇ ਨਾਲ ਦੇ ਸੱਭੇ ਹੈਰਾਨ ਹੋਏ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مچھّیاں دے ڈھیر دے سبّب جیہڑیاں اوہناں پَھڑیاں سن۔ اوہ وی تے اوہدے سارے سنگی بُہت گھابرے ہوئے سن۔
Punjabi Standard Bible (Punjabi Standard Bible) 2023
ਕਿਉਂਕਿ ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਸਾਰੇ ਸਾਥੀ ਹੈਰਾਨ ਸਨ