Luke 6:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਫ਼ਰੀਸੀ ਅਤੇ ਵਿਵਸਥਾ ਦੇ ਸਿੱਖਿਅਕ ਗੁੱਸੇ ਵਿੱਚ ਆ ਗਏ ਅਤੇ ਆਪਸ ਵਿੱਚ ਸਲਾਹ ਕਰਨ ਲੱਗੇ ਕਿ ਯਿਸੂ ਦੇ ਨਾਲ ਕੀ ਕੀਤਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਵੇਖ ਕੇ ਫ਼ਰੀਸੀ ਅਤੇ ਸ਼ਾਸਤਰੀ ਗੁੱਸੇ ਨਾਲ ਭੜਕ ਗਏ। ਉਹ ਆਪਸ ਵਿੱਚ ਵਿਚਾਰ ਕਰਨ ਲੱਗੇ ਕਿ ਯਿਸ਼ੂ ਨਾਲ ਕੀ ਕਰਨਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਸੁਦਾਪੁਣੇ ਨਾਲ ਭਰ ਗਏ ਅਰ ਆਪੋ ਵਿੱਚ ਗੱਲਾਂ ਕਰਨ ਲੱਗੇ ਭਈ ਅਸੀਂ ਯਿਸੂ ਨਾਲ ਕੀ ਕਰੀਏ? ।।
Punjabi ERV
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬਡ਼ੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں بڑے غُصّے ہو کے آپو وِچ آکھیا پئی یِسُوع نال کِیہ کریئے۔
Punjabi Standard Bible (Punjabi Standard Bible) 2023
ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਸਲਾਹ ਕਰਨ ਲੱਗੇ ਕਿ ਯਿਸੂ ਦਾ ਕੀ ਕਰੀਏ।