Luke 6:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਇੱਕ ਦਿਨ ਪ੍ਰਾਰਥਨਾ ਕਰਨ ਦੇ ਲਈ ਪਹਾੜ ਉੱਤੇ ਗਏ । ਉਹ ਪੂਰੀ ਰਾਤ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਯਿਸ਼ੂ ਪ੍ਰਾਰਥਨਾ ਕਰਨ ਲਈ ਪਹਾੜ ਤੇ ਚਲੇ ਗਏ ਅਤੇ ਸਾਰੀ ਰਾਤ ਪਰਮੇਸ਼ਵਰ ਅੱਗੇ ਉਹ ਪ੍ਰਾਰਥਨਾ ਕਰਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਕੱਟੀ
Punjabi ERV
ਉਨ੍ਹੀ ਦਿਨੀ ਯਿਸੂ ਇੱਕ ਪਹਾਡ਼ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونہی دِنیں اینج ہویا پئی اوہ پہاڑ اُتّے دُعا منگن گیا تے خُدا اگّے دُعا منگدیاں ساری رات کٹّی۔
Punjabi Standard Bible (Punjabi Standard Bible) 2023
ਫਿਰ ਉਨ੍ਹੀਂ ਦਿਨੀਂ ਇਸ ਤਰ੍ਹਾਂ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਸਾਰੀ ਰਾਤ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦਾ ਰਿਹਾ।