Luke 6:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ (ਜਿਸ ਨੂੰ ਯਿਸੂ ਨੇ ਪਤਰਸ ਨਾਂ ਦਿੱਤਾ) ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਬਾਰ੍ਹਾਂ ਚੇਲਿਆਂ ਦੇ ਨਾਂ ਇਹ ਹਨ: ਸ਼ਮਊਨ (ਜਿਸ ਦਾ ਉਪਨਾਮ ਯਿਸੂ ਨੇ ਪਤਰਸ ਰੱਖਿਆ), ਸ਼ਮਊਨ ਦਾ ਭਰਾ ਅੰਦ੍ਰਿਯਾਸ, ਯਾਕੂਬ, ਯੂਹੰਨਾ, ਫ਼ਿਲਿੱਪੁਸ, ਬਰਥਲਮਈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ, (ਜਿਸ ਨੂੰ ਯਿਸ਼ੂ ਨੇ ਪਤਰਸ ਨਾਮ ਦਿੱਤਾ) ਅਤੇ ਉਸ ਦਾ ਭਰਾ ਆਂਦਰੇਯਾਸ, ਯਾਕੋਬ, ਯੋਹਨ, ਫਿਲਿੱਪਾਸ, ਬਾਰਥੋਲੋਮੇਯਾਸ,
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਜਿਹ ਦਾ ਨਾਉਂ ਉਸ ਨੇ ਪਤਰਸ ਵੀ ਧਰਿਆ ਅਤੇ ਉਹ ਦਾ ਭਰਾ ਅੰਦ੍ਰਿਯਾਸ ਅਰ ਯਾਕੂਬ ਅਰ ਯੂਹੰਨਾ ਅਰ ਫ਼ਿਲਿੱਪੁਸ ਅਰ ਬਰਥੁਲਮਈ
Punjabi ERV
ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ: ਸ਼ਮਊਨ, ਜਿਸਨੂੰ ਯਿਸੂ ਨੇ ਪਤਰਸ ਨਾਂ ਦਿੱਤਾ ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شمعُون جِہدا ناں پطرس وی رکھیا تے اوہدا بھرا اندریاس تے یعقُوب تے یُوحنّا۔ تے فِلپُّس تے برتُلمائی۔
Punjabi Standard Bible (Punjabi Standard Bible) 2023
ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ, ਯਾਕੂਬ, ਯੂਹੰਨਾ, ਫ਼ਿਲਿੱਪੁਸ, ਬਰਥੁਲਮਈ,