Luke 6:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੱਤੀ, ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੇਤੇਸ ਕਹਾਉਂਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੱਤੀ, ਥੋਮਾ, ਹਲਫ਼ਾਈ ਦਾ ਪੁੱਤਰ ਯਾਕੂਬ, ਸ਼ਮਊਨ, (ਜੋ ਦੇਸ਼ਭਗਤ ਅਖਵਾਉਂਦਾ ਸੀ),
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੱਤੀਯਾਹ, ਥੋਮਸ, ਯਾਕੋਬ, ਹਲਫੇਯਾਸ ਦਾ ਪੁੱਤਰ, ਰਾਸ਼ਟਰਵਾਦੀ ਸ਼ਿਮਓਨ,
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੱਤੀ ਅਰ ਥੋਮਾ ਅਰ ਹਲਫ਼ਈ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜਿਹੜਾ ਜ਼ੇਲੋਤੇਸ ਕਹਾਂਉਦਾ ਹੈ
Punjabi ERV
ਮੱਤੀ, ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹਡ਼ਾ ਕਨਾਨੀ ਕਹਾਉਂਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے متّی تے تُوما تے حلفئی دا پُتر یعقُوب تے شمعُون جِہنُوں کُنس والا آکھدے سن۔
Punjabi Standard Bible (Punjabi Standard Bible) 2023
ਮੱਤੀ, ਥੋਮਾ, ਹਲਫ਼ਈ ਦਾ ਪੁੱਤਰ ਯਾਕੂਬ, ਸ਼ਮਊਨ ਜਿਹੜਾ ਜ਼ੇਲੋਤੇਸ ਕਹਾਉਂਦਾ ਹੈ,