Luke 6:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਾਕੂਬ ਦਾ ਪੁੱਤਰ ਯਹੂਦਾ, ਅਤੇ ਯਹੂਦਾ ਇਸਕਰਿਯੋਤੀ, ਜੋ ਵਿਸ਼ਵਾਸਘਾਤੀ ਨਿਕਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦਾਹ, ਯਾਕੋਬ ਦਾ ਪੁੱਤਰ, ਅਤੇ ਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਦਾ ਪੁੱਤ੍ਰ ਯਹੂਦਾ ਅਰ ਯਹੂਦਾ ਇਸਕਰਿਯੋਤੀ ਜਿਹੜਾ ਉਹ ਦਾ ਫੜਵਾਉਣ ਵਾਲਾ ਵੀ ਸੀ
Punjabi ERV
ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ। ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸਦੇ ਦੁਸ਼ਮਣਾਂ ਦੇ ਹੱਥ ਫ਼ਡ਼ਵਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یعقُوب دا پُتر یہُوداہ۔ تے یہُوداہ اِسکریُوتی جیہڑا اوہدا پھڑان والا ہویا۔
Punjabi Standard Bible (Punjabi Standard Bible) 2023
ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਵਿਸ਼ਵਾਸਘਾਤੀ ਨਿੱਕਲਿਆ।