Luke 6:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਦੇ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਏ ਸਨ । ਬਹੁਤ ਸਾਰੇ ਜੋ ਅਸ਼ੁੱਧ ਆਤਮਾਵਾਂ ਕਾਰਨ ਦੁਖੀ ਸਨ, ਯਿਸੂ ਕੋਲ ਆਏ ਅਤੇ ਚੰਗੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦਾ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਉੱਥੇ ਆਏ ਸਨ। ਜਿਨ੍ਹਾਂ ਨੂੰ ਦੁਸ਼ਟ ਆਤਮਾ ਚਿੰਭੜੀ ਸੀ ਉਹਨਾਂ ਨੂੰ ਯਿਸ਼ੂ ਨੇ ਅਜ਼ਾਦ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਭਰਿਸ਼ਟ ਆਤਮਿਆਂ ਤੋਂ ਦੁਖੀ ਸਨ ਓਹ ਚੰਗੇ ਕੀਤੇ ਗਏ
Punjabi ERV
ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾ ਤੋਂ ਚਗੇ ਹੋਣ ਲਈ ਉਸ ਕੋਲ ਆਏ ਸਨ। ਜਿਹਡ਼ੇ ਲੋਕ ਭਰਿਸ਼ਟ ਆਤਮਿਆਂ ਤੋਂ ਪੀਡ਼ਿਤ ਸਨ ਉਹ ਵੀ ਰਾਜੀ ਕੀਤੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے پلِیت رُوحاں دے دُکھی سن چنگے کِیتے گئے۔
Punjabi Standard Bible (Punjabi Standard Bible) 2023
ਜਿਹੜੀ ਉਸ ਦੀ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਈ ਸੀ; ਭ੍ਰਿਸ਼ਟ ਆਤਮਾਵਾਂ ਤੋਂ ਦੁਖੀ ਲੋਕ ਵੀ ਚੰਗੇ ਕੀਤੇ ਗਏ।