Luke 6:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਕੋਈ ਯਿਸੂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਯਿਸੂ ਵਿੱਚੋਂ ਸਮਰੱਥਾ ਨਿਕਲ ਰਹੀ ਸੀ ਜਿਸ ਨਾਲ ਲੋਕ ਚੰਗੇ ਹੋ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਕੋਈ ਉਹਨਾਂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਉਹਨਾਂ ਵਿੱਚੋਂ ਨਿਕਲ ਰਹੀ ਸ਼ਕਤੀ ਉਹਨਾਂ ਸਾਰਿਆਂ ਨੂੰ ਚੰਗਾ ਕਰ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਾਰੇ ਲੋਕ ਉਹ ਨੂੰ ਛੋਹਣਾ ਚਾਹੁੰਦੇ ਸਨ ਇਸ ਲਈ ਜੋ ਸ਼ਕਤੀ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।।
Punjabi ERV
ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساری بِھیڑ چاہندی سی پئی اوہنوں چُھوئے کیوں جو قُدرت اوہدے وِچوں نِکل دی سی۔ تے سبھناں نُوں چَنگا کر دی سی۔
Punjabi Standard Bible (Punjabi Standard Bible) 2023
ਸਭ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ, ਕਿਉਂਕਿ ਉਸ ਵਿੱਚੋਂ ਸਮਰੱਥਾ ਨਿੱਕਲ ਕੇ ਸਾਰਿਆਂ ਨੂੰ ਚੰਗਾ ਕਰ ਰਹੀ ਸੀ।