Luke 6:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਫ਼ਰੀਸੀਆਂ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ, ਜੋ ਸਬਤ ਦੇ ਦਿਨ ਕਰਨਾ ਮਨ੍ਹਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਵੇਖ ਕੇ ਕੁਝ ਫ਼ਰੀਸੀਆਂ ਨੇ ਪੁੱਛਿਆ, “ਤੁਸੀਂ ਸਬਤ ਉੱਤੇ ਇਹ ਕੰਮ ਕਿਉਂ ਕਰ ਰਹੇ ਹੋ, ਜੋ ਬਿਵਸਥਾ ਅਨੁਸਾਰ ਮਨ੍ਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਜੋਗ ਨਹੀਂ ਹੈ?
Punjabi ERV
ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر فرِیسیاں وِچوں کئیاں آکھیا تُسی کیوں اوہ کمّ کر دے ہو جیہڑا سبت دے دِن کرنا روا نئیں اے؟
Punjabi Standard Bible (Punjabi Standard Bible) 2023
ਤਦ ਫ਼ਰੀਸੀਆਂ ਵਿੱਚੋਂ ਕੁਝ ਨੇ ਕਿਹਾ, “ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ, ਤੁਸੀਂ ਕਿਉਂ ਕਰਦੇ ਹੋ?”