Luke 6:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣੇ ਚੇਲਿਆਂ ਵੱਲ ਦੇਖਿਆ ਅਤੇ ਕਿਹਾ: “ਧੰਨ ਹੋ ਤੁਸੀਂ ਜਿਹੜੇ ਗਰੀਬ ਹੋ, ਕਿਉਂਕਿ ਪਰਮੇਸ਼ਰ ਦਾ ਰਾਜ ਤੁਹਾਡਾ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਚੇਲਿਆਂ ਵੱਲ ਵੇਖਦਿਆਂ, ਯਿਸ਼ੂ ਨੇ ਕਿਹਾ: “ਮੁਬਾਰਕ ਹਨ ਉਹ ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂਕਿ ਪਰਮੇਸ਼ਵਰ ਦਾ ਰਾਜ ਉਹਨਾਂ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,- ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
Punjabi ERV
ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس اپنے شاگِرداں اُتّے نظر کر کے آکھیا دھنّ ہو تُسی جیہڑے کنگال اوہ کیوں جو خُدا دی بادشاہی تُہاڈی اے۔
Punjabi Standard Bible (Punjabi Standard Bible) 2023
ਤਦ ਉਸ ਨੇ ਆਪਣੇ ਚੇਲਿਆਂ ਵੱਲ ਤੱਕ ਕੇ ਕਿਹਾ, “ਧੰਨ ਹੋ ਤੁਸੀਂ ਜਿਹੜੇ ਦੀਨ ਹੋ, ਕਿਉਂਕਿ ਪਰਮੇਸ਼ਰ ਦਾ ਰਾਜ ਤੁਹਾਡਾ ਹੈ।