Luke 6:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਧਨਵਾਨੋ, ਹਾਏ ਤੁਹਾਡੇ ਉੱਤੇ, ਕਿਉਂਕਿ ਤੁਸੀਂ ਆਪਣਾ ਸੁੱਖ ਪ੍ਰਾਪਤ ਕਰ ਚੁੱਕੇ ਹੋ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਲਾਹਨਤ ਹੈ ਤੁਹਾਡੇ ਤੇ ਜੇ ਤੁਸੀਂ ਅਮੀਰ ਹੋ, ਤੁਸੀਂ ਆਪਣੀ ਸਾਰੇ ਸੁੱਖ ਭੋਗ ਚੁੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਾਇ ਤੁਹਾਨੂੰ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ ।
Punjabi ERV
“ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁਖ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہاڈے اُتّے افسوس جیہڑے دَولت مند اوہ۔ کیوں جو تُساں اپنی تسلّی لے لئی اے۔
Punjabi Standard Bible (Punjabi Standard Bible) 2023
“ਪਰ ਹਾਏ ਤੁਹਾਡੇ ਉੱਤੇ ਜੋ ਧਨਵਾਨ ਹੋ, ਕਿਉਂਕਿ ਤੁਸੀਂ ਆਪਣਾ ਸੁੱਖ ਭੋਗ ਚੁੱਕੇ।