Luke 6:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਾਏ ਤੁਹਾਡੇ ਉੱਤੇ, ਜਿਹੜੇ ਇਸ ਸਮੇਂ ਰੱਜੇ ਹੋਏ ਹੋ ਕਿਉਂਕਿ ਤੁਸੀਂ ਭੁੱਖੇ ਹੋਵੋਗੇ! ਹਾਏ ਤੁਹਾਡੇ ਉੱਤੇ, ਜਿਹੜੇ ਹੁਣ ਹੱਸਦੇ ਹੋ ਕਿਉਂਕਿ ਤੁਸੀਂ ਰੋਵੋਗੇ ਅਤੇ ਸੋਗ ਕਰੋਗੇ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲਾਹਨਤ ਹੈ ਤੁਹਾਡੇ ਤੇ ਜੋ ਰਜਾਏ ਗਏ ਹੋ, ਕਿਉਂਕਿ ਤੁਸੀਂ ਭੁੱਖੇ ਰਹੋਗੇ। ਲਾਹਨਤ ਹੈ ਤੁਹਾਡੇ ਤੇ ਜੋ ਤੁਸੀਂ ਇਸ ਸਮੇਂ ਹੱਸ ਰਹੇ ਹੋ, ਕਿਉਂਕਿ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਤੁਹਾਨੂੰ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਇ ਤੁਹਾਨੂੰ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
Punjabi ERV
ਤੁਹਾਡੇ ਤੇ ਲਾਹਨਤ, ਜਿਹਡ਼ੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے اُتّے افسوس جیہڑے ہُن رجّے ہوئے ہو۔ کیوں جو تُسی بُھکھے ہوؤگے۔ تُہاڈے اُتّے افسوس جیہڑے ہُن ہسدے اوہ کیوں جو تُہانوں غم لگّے گا تے تُسی روؤ گے۔
Punjabi Standard Bible (Punjabi Standard Bible) 2023
ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ, ਕਿਉਂਕਿ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ, ਕਿਉਂਕਿ ਤੁਸੀਂ ਰੋਵੋਗੇ ਅਤੇ ਵਿਰਲਾਪ ਕਰੋਗੇ।