Luke 6:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਾਏ ਤੁਹਾਡੇ ਉੱਤੇ ਜਿਹਨਾਂ ਦੀ ਲੋਕ ਹੁਣ ਵਡਿਆਈ ਕਰਦੇ ਹਨ; ਕਿਉਂਕਿ ਉਹਨਾਂ ਲੋਕਾਂ ਦੇ ਪੁਰਖਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲਾਹਨਤ ਹੈ ਤੁਹਾਡੇ ਤੇ ਜਦੋਂ ਸਾਰੇ ਲੋਕ ਤੁਹਾਡੀ ਪ੍ਰਸ਼ੰਸਾ ਕਰਦੇ ਹਨ, ਕਿਉਂਕਿ ਉਹਨਾਂ ਦੇ ਪੁਰਖੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਤੁਹਾਨੂੰ ਜਦ ਸਭ ਲੋਕ ਤੁਹਾਡੀ ਸੋਭਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰਾਂ ਕੀਤਾ।।
Punjabi ERV
“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
افسوس تُہاڈے اُتّے جد سبھ لوک تُہانوں بھلا آکھن کیوں جو جُھوٹھے نبیاں نال اوہناں دے وَڈّھے ایسے طرح کر دے سن۔
Punjabi Standard Bible (Punjabi Standard Bible) 2023
ਹਾਏ ਤੁਹਾਡੇ ਉੱਤੇ ਜਦੋਂ ਸਭ ਲੋਕ ਤੁਹਾਡੀ ਪ੍ਰਸ਼ੰਸਾ ਕਰਨ, ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ।