Luke 6:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਆਪਣੇ ਸਰਾਪ ਦੇਣ ਵਾਲਿਆਂ ਨੂੰ ਅਸੀਸ ਦੇਵੋ ਅਤੇ ਆਪਣੇ ਨਾਲ ਬੁਰਾ ਵਰਤਾਅ ਕਰਨ ਵਾਲਿਆਂ ਲਈ ਪ੍ਰਾਰਥਨਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ। ਜੋ ਤੁਹਾਡੀ ਪਤ ਲਾਹੁਣ ਉਨ੍ਹਾਂ ਲਈ ਪ੍ਰਾਰਥਨਾ ਕਰੋ
Punjabi ERV
ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑے تُہانوں بد دُعا دین اوہناں نُوں دُعا دیو۔ جیہڑے تُہاڈی پَتّ لاہن اوہناں لئی دُعا کرو۔
Punjabi Standard Bible (Punjabi Standard Bible) 2023
ਜਿਹੜੇ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ; ਜਿਹੜੇ ਤੁਹਾਡੇ ਨਾਲ ਬੁਰਾ ਕਰਨ ਉਨ੍ਹਾਂ ਲਈ ਪ੍ਰਾਰਥਨਾ ਕਰੋ।