Luke 6:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਫ਼ਰੀਸੀਆਂ ਨੂੰ ਉੱਤਰ ਦਿੱਤਾ, “ਕੀ ਤੁਸੀਂ ਪਵਿੱਤਰ-ਗ੍ਰੰਥ ਵਿੱਚ ਨਹੀਂ ਪੜ੍ਹਿਆ ਕਿ ਜਦੋਂ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਭੁੱਖ ਲੱਗੀ ਸੀ ਤਾਂ ਉਸ ਨੇ ਕੀ ਕੀਤਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਸਨ?
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਲਾ, ਤੁਸਾਂ ਇਹ ਵੀ ਨਹੀਂ ਪੜ੍ਹਿਆ ਜੋ ਦਾਊਦ ਨੇ ਕੀ ਕੀਤਾ ਜਾਂ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?
Punjabi ERV
ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪਢ਼ਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸਦੇ ਸਾਥੀ ਭੁਖੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں جواب دِتّا۔ تُساں ایہہ وی نئیں پڑھیا پئی داؤد نے کِیہ کِیتا جدوں اوہ آپ تے اوہدے سنگی بُھکھے سن؟
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਦੋਂ ਦਾਊਦ ਨੂੰ ਭੁੱਖ ਲੱਗੀ ਅਤੇ ਉਸ ਦੇ ਸਾਥੀ ਉਸ ਦੇ ਨਾਲ ਸਨ ਤਾਂ ਉਸ ਨੇ ਕੀ ਕੀਤਾ?