Luke 6:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਹਾਡੇ ਤੋਂ ਕੋਈ ਮੰਗੇ ਤਾਂ ਉਸ ਨੂੰ ਜ਼ਰੂਰ ਦਿਓ ਅਤੇ ਜਿਸ ਨੂੰ ਕੁਝ ਦੇ ਦਿਓ, ਉਸ ਤੋਂ ਵਾਪਸ ਨਾ ਲਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਵੀ ਕੋਈ ਤੁਹਾਡੇ ਤੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ ਅਤੇ ਜੇ ਕੋਈ ਤੁਹਾਡੀ ਚੀਜ਼ ਲੈ ਲਵੇ ਤਾਂ ਵਾਪਸ ਨਾ ਮੰਗੋ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਤੈਥੋਂ ਮੰਗੇ ਉਹ ਨੂੰ ਦਿਹ ਅਰ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ
Punjabi ERV
ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸਨੂੰ ਵਾਪਸ ਨਾ ਮੰਗੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر کِسے نُوں جیہڑا تَیتھوں منگے دے تے اوہدے توں جیہڑا تیرا مال کھو لَوے مُڑ نا منگ۔
Punjabi Standard Bible (Punjabi Standard Bible) 2023
ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦੇ ਅਤੇ ਜਿਹੜਾ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਵਾਪਸ ਨਾ ਮੰਗ।