Luke 6:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਵਰਤਣ, ਉਸੇ ਤਰ੍ਹਾਂ ਤੁਸੀਂ ਵੀ ਉਹਨਾਂ ਨਾਲ ਵਰਤੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਤੁਸੀਂ ਚਾਹੁੰਦੇ ਹੋ ਜੋ ਦੂਸਰੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਦੂਜਿਆਂ ਨਾਲ ਉਵੇਂ ਦਾ ਹੀ ਵਰਤਾਓ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਤਿਹੋ ਜਿਹਾ ਕਰੋ
Punjabi ERV
ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہو جیہا تُسی چاہندے ہو پئی لوک تُہاڈے نال کرن اوہناں نال تُسی وی اونج ای کرو۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਕਰੋ।