Luke 6:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ: “ਕੀ ਇੱਕ ਅੰਨ੍ਹਾਂ ਮਨੁੱਖ ਦੂਜੇ ਅੰਨ੍ਹੇ ਨੂੰ ਰਾਹ ਦਿਖਾ ਸਕਦਾ ਹੈ? ਕੀ ਦੋਵੇਂ ਟੋਏ ਵਿੱਚ ਨਹੀਂ ਡਿੱਗ ਪੈਣਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਕਿ ਇੱਕ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਦਿੱਖਾ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਹੀਂ ਡਿੱਗ ਪੈਣਗੇ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦੇ ਕੇ ਕਿਹਾ, ਭਲਾ, ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਕੀ ਓਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
Punjabi ERV
ਉਸਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں اِک تمثِیل وی سُنائی۔ کِیہ اَنھا اَنھے نُوں راہ پا سکدا اے؟ دونویں ٹوئے وِچ نا ڈِگّن گے؟
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤਾ, “ਕੀ ਅੰਨ੍ਹਾ ਅੰਨ੍ਹੇ ਦੀ ਅਗਵਾਈ ਕਰ ਸਕਦਾ ਹੈ? ਕੀ ਦੋਵੇਂ ਹੀ ਟੋਏ ਵਿੱਚ ਨਹੀਂ ਡਿੱਗਣਗੇ?