Luke 6:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਾ ਗੁਰੂ ਨਾਲੋਂ ਵੱਡਾ ਨਹੀਂ ਹੁੰਦਾ ਪਰ ਸਿੱਖਿਆ ਲੈਣ ਦੇ ਬਾਅਦ ਉਹ ਗੁਰੂ ਵਰਗਾ ਹੋ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ ਹੈ ਪਰ ਹਰ ਕੋਈ ਜਿਸ ਨੇ ਸਿੱਖਿਆ ਪੂਰੀ ਕਰ ਲਈ ਹੈ ਉਹ ਉਸ ਦੇ ਅਧਿਆਪਕ ਵਰਗਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਹਰੇਕ ਜਦ ਪੂਰਾ ਹੋ ਗਿਆ ਤਦ ਆਪਣੇ ਗੁਰੂ ਵਰਗਾ ਹੋਵੇਗਾ
Punjabi ERV
ਕੋਈ ਵੀ ਚੇਲਾ ਆਪਣੇ ਗੁਰੂ ਤੋਂ ਉਚੇਰਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿਖ੍ਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شاگِرد اُستاد نالوں وَڈا نئیں۔ پر ہر کوئی جد کامِل ہویا۔ تَد اپنے اُستاد جِہیا ہوئے گا۔
Punjabi Standard Bible (Punjabi Standard Bible) 2023
ਚੇਲਾ ਗੁਰੂ ਤੋਂ ਵੱਡਾ ਨਹੀਂ ਹੁੰਦਾ, ਪਰ ਹਰ ਕੋਈ ਪੂਰੀ ਤਰ੍ਹਾਂ ਸਿੱਖਣ ਤੋਂ ਬਾਅਦ ਆਪਣੇ ਗੁਰੂ ਜਿਹਾ ਹੋ ਜਾਂਦਾ ਹੈ।