Luke 6:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਹੀਂ ਮੰਨਦੇ ਤਾਂ ਮੈਨੂੰ ਫਿਰ ‘ਪ੍ਰਭੂ, ਪ੍ਰਭੂ’ ਕਿਉੁਂ ਕਹਿੰਦੇ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਮੈਨੂੰ, ‘ਪ੍ਰਭੂ, ਪ੍ਰਭੂ,’ ਕਿਉਂ ਕਹਿੰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੈਨੂੰ “ਪ੍ਰਭੁ, ਪ੍ਰਭੁ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀ ਕਰਦੇ?
Punjabi ERV
“ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی کیوں مَینُوں خُداوند خُداوند آکھدے ہو۔ تے میرے آکھے نئیں لگدے؟
Punjabi Standard Bible (Punjabi Standard Bible) 2023
“ਜਦੋਂ ਤੁਸੀਂ ਮੇਰਾ ਕਹਿਣਾ ਨਹੀਂ ਮੰਨਦੇ ਤਾਂ ਮੈਨੂੰ ਪ੍ਰਭੂ ਪ੍ਰਭੂ ਕਿਉਂ ਕਹਿੰਦੇ ਹੋ?