Luke 6:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਮੇਰੇ ਕੋਲ ਆਉਂਦਾ ਹੈ, ਮੇਰੀਆਂ ਗੱਲਾਂ ਸੁਣਦਾ ਹੈ ਅਤੇ ਉਹਨਾਂ ਦੀ ਪਾਲਣਾ ਕਰਦਾ ਹੈ; ਉਹ ਮਨੁੱਖ ਕਿਸ ਵਰਗਾ ਹੈ, ਮੈਂ ਤੁਹਾਨੂੰ ਸਮਝਾਉਂਦਾ ਹਾਂ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਹਰ ਕੋਈ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਸ਼ਬਦਾਂ ਨੂੰ ਸੁਣਦਾ ਹੈ ਅਤੇ ਉਹਨਾਂ ਤੇ ਅਮਲ ਕਰਦਾ ਹੈ, ਮੈਂ ਤੁਹਾਨੂੰ ਦਿਖਾਵਾਂਗਾ ਕਿ ਉਹ ਕਿਸ ਤਰ੍ਹਾਂ ਦੇ ਹਨ:
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹਾਂ ਮੈਂ ਤੁਹਾਨੂੰ ਦੱਸਦਾ ਹਾਂ ਜੋ ਉਹ ਕਿਸ ਵਰਗਾ ਹੈ
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا میرے کول آؤندا اے تے میرِیاں گلّاں سُن کے اوہناں نُوں مَندا اے۔ مَیں تُہانوں دساں گا پئی اوہ کِہدے وانگر اے۔
Punjabi Standard Bible (Punjabi Standard Bible) 2023
ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਵਚਨ ਸੁਣ ਕੇ ਉਨ੍ਹਾਂ ਦੀ ਪਾਲਣਾ ਕਰਦਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ: