Luke 6:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਫਿਰ ਕਿਹਾ, “ਮਨੁੱਖ ਦਾ ਪੁੱਤਰ ਤਾਂ ਸਬਤ ਦਾ ਮਾਲਕ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦਾ ਪ੍ਰਭੂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤ੍ਰ ਸਬਤ ਦਾ ਮਾਲਕ ਹੈ।।
Punjabi ERV
ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا پئی اِبنِ آدم سبت دا مالک اے۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਪ੍ਰਭੂ ਹੈ।”