Luke 7:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਾਰੀਆਂ ਗੱਲਾਂ ਲੋਕਾਂ ਨੂੰ ਕਹਿਣ ਦੇ ਬਾਅਦ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੋਕਾਂ ਨੂੰ ਇਹ ਗੱਲਾਂ ਸਿੱਖੋਣ ਤੋਂ ਬਾਅਦ, ਯਿਸ਼ੂ ਕਫ਼ਰਨਹੂਮ ਸ਼ਹਿਰ ਨੂੰ ਵਾਪਸ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਦੇ ਕੰਨੀ ਪਾ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ
Punjabi ERV
ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس اپنیاں سارِیاں گلّاں لوکاں نُوں سُنا لئیاں۔ تَد کَفرنحُوم وِچ آیا۔
Punjabi Standard Bible (Punjabi Standard Bible) 2023
ਜਦੋਂ ਯਿਸੂ ਲੋਕਾਂ ਨੂੰ ਆਪਣੀਆਂ ਇਹ ਸਭ ਗੱਲਾਂ ਕਹਿ ਹਟਿਆ ਤਾਂ ਕਫ਼ਰਨਾਹੂਮ ਵਿੱਚ ਆਇਆ।