Luke 7:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪ੍ਰਭੂ ਯਿਸੂ ਨੇ ਉਸ ਨੂੰ ਵੇਖਿਆ ਤਾਂ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪ੍ਰਭੂ ਯਿਸੂ ਨੇ ਉਸ ਵਿਧਵਾ ਨੂੰ ਦੇਖਿਆ ਤਾਂ ਉਹਨਾਂ ਦਾ ਦਿਲ ਦਇਆ ਨਾਲ ਭਰ ਗਿਆ । ਉਹਨਾਂ ਨੇ ਉਸ ਨੂੰ ਆਖਿਆ, “ਨਾ ਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੂੰ ਵੇਖ ਕੇ ਯਿਸ਼ੂ ਦਾ ਦਿਲ ਤਰਸ ਨਾਲ ਭਰ ਗਿਆ। ਉਹਨਾਂ ਨੇ ਉਸ ਨੂੰ ਕਿਹਾ, “ਰੋ ਨਾ!”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਨੇ ਉਸ ਨੂੰ ਵੇਖ ਕੇ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ
Punjabi ERV
ਜਦੋਂ ਪ੍ਰਭੂ ਯਿਸੂ ਨੇ ਉਸਨੂੰ ਵੇਖਿਆ ਤਾਂ ਉਸਦੇ ਦਿਲ ਨੂੰ ਬਡ਼ਾ ਦੁਖ ਲੱਗਾ ਅਤੇ ਉਸਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں ویکھ کے خُداوند نُوں اوہدے اُتّے ترس آیا۔ تے اوہنوں آکھیا رو نا۔
Punjabi Standard Bible (Punjabi Standard Bible) 2023
ਪ੍ਰਭੂ ਨੇ ਉਸ ਨੂੰ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਕਿਹਾ, “ਨਾ ਰੋ।”