Luke 7:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਆਖਦਾ ਹਾਂ ਕਿ ਉੱਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉੱਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸਦੀ ਮਾਂ ਨੂੰ ਦੇ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਮੁਰਦਾ ਜਵਾਨ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ । ਯਿਸੂ ਨੇ ਜਵਾਨ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਮੁਰਦਾ ਆਦਮੀ ਉੱਠ ਕੇ ਬੈਠ ਗਿਆ ਅਤੇ ਗੱਲਾਂ ਕਰਨ ਲੱਗ ਪਿਆ। ਯਿਸ਼ੂ ਨੇ ਉਸ ਨੌਜਵਾਨ ਨੂੰ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਉਸ ਨੇ ਉਹ ਨੂੰ ਉਹ ਦੀ ਮਾਂ ਨੂੰ ਸੌਂਪ ਦਿੱਤਾ
Punjabi ERV
ਮੈਂ ਤੈਨੂੰ ਆਖਦਾ ਹਾਂ ਕਿ ਉਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸਨੂੰ ਉਸਦੀ ਮਾਂ ਨੂੰ ਦੇ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ مُردہ اُٹھ بَیٹھا تے بولن لگ پیا۔ اوس اوہنوں اوہدی ماں دے حوالے کِیتا۔
Punjabi Standard Bible (Punjabi Standard Bible) 2023
ਤਦ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਹਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।