Luke 7:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਖਬਰ ਯਿਸੂ ਬਾਰੇ ਸਾਰੇ ਯਹੂਦਿਯਾ ਅਤੇ ਉਸ ਦੇ ਆਸ-ਪਾਸ ਦੇ ਇਲਾਕੇ ਵਿੱਚ ਫ਼ੈਲ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਘਟਨਾ ਨਾਲ ਯਿਸੂ ਦੀ ਚਰਚਾ ਸਾਰੇ ਯਹੂਦਿਯਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਫੈਲ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਬਾਰੇ ਇਹ ਖ਼ਬਰ ਸਾਰੇ ਯਹੂਦਿਯਾ ਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਦੇ ਵਿਖੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਤਮਾਮ ਇਲਾਕੇ ਵਿੱਚ ਖਿੰਡ ਗਈ।।
Punjabi ERV
ਇਹ ਖਬਰ ਯਿਸੂ ਬਾਰੇ ਸਾਰੇ ਯਹੂਦਿਯਾ ਅਤੇ ਉਸਦੇ ਆਸ-ਪਾਸ ਦੇ ਇਲਾਕੇ ਵਿੱਚ ਫ਼ੈਲ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی بابت ایہہ گلّ سارے یہُودیہ تے سارے آلے دوالے دے مُلک وِچ مشہُور ہو گئی۔
Punjabi Standard Bible (Punjabi Standard Bible) 2023
ਯਿਸੂ ਦੇ ਵਿਖੇ ਇਹ ਗੱਲ ਸਾਰੇ ਯਹੂਦਿਯਾ ਅਤੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ।