Luke 7:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਭ ਗੱਲਾਂ ਬਾਰੇ ਦੱਸਿਆ ਅਤੇ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਚੇਲਿਆਂ ਨੇ ਪ੍ਰਭੂ ਯਿਸੂ ਦੇ ਬਾਰੇ ਇਹ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ । ਇਸ ਲਈ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਸੱਦਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰਿਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ,
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖਬਰ ਦਿੱਤੀ
Punjabi ERV
ਯੂਹੰਨਾ ਦੇ ਚੇਲਿਆਂ ਨੇ ਉਸਨੂੰ ਇਨ੍ਹਾਂ ਸਭ ਗੱਲਾਂ ਬਾਰੇ ਦਸਿਆ ਅਤੇ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا دے شاگِرداں ایہناں سارِیاں گلّاں دی خبر اوہنوں کر دِتّی۔
Punjabi Standard Bible (Punjabi Standard Bible) 2023
ਯੂਹੰਨਾ ਦੇ ਚੇਲਿਆਂ ਨੇ ਵੀ ਯੂਹੰਨਾ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖ਼ਬਰ ਦਿੱਤੀ। ਤਦ ਉਸ ਨੇ ਆਪਣੇ ਦੋ ਚੇਲਿਆਂ ਨੂੰ ਕੋਲ ਬੁਲਾ ਕੇ