Luke 7:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਨੇ ਉਨ੍ਹਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ “ਕੀ ਤੂੰ ਉਹੀ ਹੈ ਜਿਸਦਾ ਸਾਨੂੰ ਇੰਤਜਾਰ ਹੈ ਜਾਂ ਅਸੀਂ ਕਿਸੇ ਦੂਜੇ ਦੇ ਆਉਣ ਦਾ ਇੰਤਜਾਰ ਕਰੀਏ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ, “ਕੀ ਆਉਣ ਵਾਲੇ ਜਿਹਨਾਂ ਬਾਰੇ ਯੂਹੰਨਾ ਨੇ ਕਿਹਾ ਸੀ, ਤੁਸੀਂ ਹੀ ਹੋ ਜਾਂ ਅਸੀਂ ਕਿਸੇ ਦੂਜੇ ਦੀ ਉਡੀਕ ਕਰੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੇ ਉਹਨਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ, “ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਜਣੇ ਕੋਲ ਸੱਦ ਕੇ ਪ੍ਰਭੁ ਨੂੰ ਕਹਾ ਭੇਜਿਆ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀ ਕਿਸੇ ਹੋਰ ਨੂੰ ਉਡੀਕੀਏ?
Punjabi ERV
ਯੂਹੰਨਾ ਨੇ ਉਨ੍ਹਾਂ ਨੂੰ ਪ੍ਰਭੂ ਕੋਲ ਇਹ ਪੁਛਣ ਲਈ ਭੇਜਿਆ “ਕੀ ਤੂੰ ਉਹੀ ਹੈ ਜਿਸਦਾ ਸਾਨੂੰ ਇੰਤਜਾਰ ਹੈ ਜਾਂ ਅਸੀਂ ਕਿਸੇ ਦੂਜੇ ਦੇ ਆਉਣ ਦਾ ਇੰਤਜਾਰ ਕਰੀਏ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا اپنے شاگِرداں وِچوں دو نُوں سَدّ کے خُداوند نُوں اکھوا گھلّیا۔ پئی جیہڑا آؤن والا اے۔ اوہ تُوں ای ایں یا اسی کِسے ہور نُوں اُڈِیکئے؟
Punjabi Standard Bible (Punjabi Standard Bible) 2023
ਇਹ ਪੁੱਛਣ ਲਈ ਪ੍ਰਭੂ ਕੋਲ ਭੇਜਿਆ, “ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?”