Luke 7:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਇੱਕ ਰੋਮੀ ਸੂਬੇਦਾਰ ਦਾ ਨੌਕਰ ਬਿਮਾਰੀ ਕਾਰਨ ਮਰਨ ਵਾਲਾ ਸੀ । ਸੂਬੇਦਾਰ ਨੌਕਰ ਨੂੰ ਬਹੁਤ ਪਿਆਰ ਕਰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਇੱਕ ਸੂਬੇਦਾਰ ਦਾ ਨੌਕਰ ਸੀ, ਜੋ ਉਸਦੇ ਮਾਲਕ ਨੂੰ ਬਹੁਤ ਪਿਆਰਾ ਸੀ, ਉਹ ਬਿਮਾਰ ਸੀ ਅਤੇ ਮਰਨ ਵਾਲਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਹ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨਾਊ ਸੀ
Punjabi ERV
ਉਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬਡ਼ਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬਡ਼ਾ ਪਿਆਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِسے صُوبیدار دا نوکر جیہڑا اوہنوں پیارا سی بیماری نال مرن والا سی۔
Punjabi Standard Bible (Punjabi Standard Bible) 2023
ਕਿਸੇ ਸੂਬੇਦਾਰ ਦਾ ਸੇਵਕ ਜਿਹੜਾ ਉਸ ਨੂੰ ਬਹੁਤ ਪਿਆਰਾ ਸੀ, ਰੋਗ ਨਾਲ ਮਰਨ ਵਾਲਾ ਸੀ।