Luke 7:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਾਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਸਮੇਂ ਯਿਸੂ ਨੇ ਬਹੁਤ ਸਾਰੇ ਰੋਗੀਆਂ ਅਤੇ ਕਮਜ਼ੋਰਾਂ ਨੂੰ ਚੰਗਾ ਕੀਤਾ ਅਤੇ ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਨੂੰ ਕੱਢਿਆ । ਉਹਨਾਂ ਨੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖੇ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਯਿਸ਼ੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰ ਰਹੇ ਸਨ, ਜਿਹੜੇ ਬਿਮਾਰ, ਰੋਗੀ ਅਤੇ ਦੁਸ਼ਟ ਆਤਮਾ ਦੇ ਸਤਾਏ ਹੋਏ ਸਨ। ਉਹਨਾਂ ਨੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਵੀ ਅੱਖਾਂ ਦੀ ਰੋਸ਼ਨੀ ਵਾਪਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਸ ਘੜੀ ਬਹੁਤਿਆਂ ਨੂੰ ਰੋਗਾਂ ਅਰ ਬਲਾਈਆਂ ਅਤੇ ਬਦ ਰੂਹਾਂ ਤੋਂ ਚੰਗਾ ਕੀਤਾ ਅਤੇ ਬਹੁਤਿਆਂ ਅੰਨ੍ਹਿਆਂ ਨੂੰ ਸੁਜਾਖਾ ਕੀਤਾ ਸੀ
Punjabi ERV
ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہنے اوسے ویلے بتھیریاں نُوں روگاں تے بلاواں تے بُریاں رُوحاں توں شفا دیتی۔ تے بتھیریاں اَنھیاں نُوں سوجاکھِیاں کِیتا۔
Punjabi Standard Bible (Punjabi Standard Bible) 2023
ਉਸੇ ਸਮੇਂ ਯਿਸੂ ਨੇ ਬਹੁਤਿਆਂ ਨੂੰ ਉਨ੍ਹਾਂ ਦੀਆਂ ਬਿਮਾਰੀਆਂ, ਕਸ਼ਟਾਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਦ੍ਰਿਸ਼ਟੀ ਪ੍ਰਦਾਨ ਕੀਤੀ।