Luke 7:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹੀ ਵਿਅਕਤੀ ਹੈ ਜਿਸ ਬਾਰੇ ਪੋਥੀਆਂ ਵਿੱਚ ਵੀ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ, ਆਪਣਾ ਦੂਤ ਤੇਰੇ ਅੱਗੇ-ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਬਾਰੇ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ: ‘ਦੇਖ ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜ ਰਿਹਾ ਹਾਂ ਜੋ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹੀ ਹੈ, ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ, ਵੇਖੋ, ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।।
Punjabi ERV
ਇਹ ਉਹੀ ਵਿਅਕਤੀ ਹੈ ਜਿਸ ਬਾਰੇ ਪੋਥੀਆਂ ਵਿੱਚ ਵੀ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ ਪ੍ਰਭੂ, ਆਪਣਾ ਦੂਤ ਤੇਰੇ ਅੱਗੇ-ਅੱਗੇ ਭੇਜਦਾ ਹਾਂ ਜਿਹਡ਼ਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।’ ਮਲਾਕੀ 3:1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہو اے جِہدے حق وِچ لِکھیا ہویا اے پئی ویکھ مَیں اپنے ہلکارے نُوں تیرے اگّے گھلّنا آں جیہڑا تیرے اگّے تیری راہ نُوں تیار کرے گا۔
Punjabi Standard Bible (Punjabi Standard Bible) 2023
ਇਹ ਉਹੋ ਹੈ ਜਿਸ ਦੇ ਵਿਖੇ ਲਿਖਿਆ ਹੈ: ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।