Luke 7:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਵੀ ਇੱਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਨੂੰ ਦੱਸਦਾ ਹਾਂ ਕਿ ਔਰਤ ਦੀ ਕੁੱਖ ਵਿੱਚੋਂ ਪੈਦਾ ਹੋਣ ਵਾਲਿਆਂ ਵਿੱਚੋਂ ਯੂਹੰਨਾ ਨਾਲੋਂ ਕੋਈ ਵੀ ਵੱਡਾ ਨਹੀਂ ਹੈ । ਪਰ ਪਰਮੇਸ਼ਰ ਦੇ ਰਾਜ ਵਿੱਚ ਛੋਟੇ ਤੋਂ ਛੋਟਾ ਵੀ ਉਸ ਤੋਂ ਵੱਡਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੱਚਾਈ ਇਹ ਹੈ ਕਿ ਹੁਣ ਤੱਕ ਜਿੰਨ੍ਹੇ ਵੀ ਮਨੁੱਖ ਆਏ ਉਹਨਾਂ ਵਿੱਚੋਂ ਕੋਈ ਵੀ ਯੋਹਨ ਤੋਂ ਵੱਡਾ ਨਹੀਂ ਹੈ। ਫਿਰ ਵੀ, ਜਿਹੜਾ ਪਰਮੇਸ਼ਵਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੋਹਨ ਨਾਲੋਂ ਵੱਡਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ
Punjabi ERV
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹਡ਼ੇ ਵੀ ਇਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں آکھنا آں پئی اوہناں وِچوں جیہڑے عَورتاں توں جمّے یُوحنّا نالوں کوئی وَڈا نئیں اے۔ پر جیہڑا خُدا دی بادشاہی وِچ نِکّا اے۔ اوہ اوہدے نالوں وَڈا اے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ ਹੈ; ਪਰ ਜੋ ਪਰਮੇਸ਼ਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੂਹੰਨਾ ਤੋਂ ਵੱਡਾ ਹੈ।”