Luke 7:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸੂਬੇਦਾਰ ਨੇ ਯਿਸੂ ਦੇ ਬਾਰੇ ਸੁਣਿਆ ਤਾਂ ਉਸ ਨੇ ਯਹੂਦੀਆਂ ਦੇ ਕੁਝ ਬਜ਼ੁਰਗ ਆਗੂਆਂ ਨੂੰ ਯਿਸੂ ਕੋਲ ਭੇਜਿਆ ਅਤੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸੈਨਾ ਅਧਿਕਾਰੀ ਨੇ ਯਿਸ਼ੂ ਬਾਰੇ ਸੁਣਿਆ ਤਾਂ ਉਸ ਨੇ ਕੁਝ ਯਹੂਦੀ ਬਜ਼ੁਰਗਾਂ ਨੂੰ ਯਿਸ਼ੂ ਕੋਲ ਭੇਜਿਆ ਅਤੇ ਉਹਨਾਂ ਅੱਗੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਯਿਸੂ ਦੀ ਖਬਰ ਸੁਣ ਕੇ ਯਹੂਦੀਆਂ ਦਿਆਂ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਘੱਲਿਆ ਅਤੇ ਉਸ ਅੱਗੇ ਅਰਜ਼ ਕੀਤੀ ਜੋ ਆਣ ਕੇ ਮੇਰੇ ਨੌਕਰ ਨੂੰ ਬਚਾ
Punjabi ERV
ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸਦੇ ਨੌਕਰ ਨੂੰ ਬਚਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس یِسُوع دی خبر سُن کے یہُودِیاں دیاں کئیاں بزُرگاں نُوں اوہدے کول گھل کے اوہدے اگّے عرض کِیتی پئی آ کے میرے نوکر نُوں بچا۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਯਿਸੂ ਬਾਰੇ ਸੁਣਿਆ ਤਾਂ ਯਹੂਦੀਆਂ ਦੇ ਬਜ਼ੁਰਗਾਂ ਨੂੰ ਉਸ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆ ਕੇ ਉਸ ਦੇ ਸੇਵਕ ਨੂੰ ਚੰਗਾ ਕਰੇ।