Luke 7:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ਿਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਕਿਸ ਵਰਗੇ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਅੱਗੇ ਕਿਹਾ, “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾ? ਮੈਂ ਕਿਵੇਂ ਉਹਨਾਂ ਦਾ ਵਰਣਨ ਕਰਾ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਇਸ ਪੀਹੜੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾਂ ਅਤੇ ਓਹ ਕਿਹ ਦੇ ਸਮਾਨ ਹਨ?
Punjabi ERV
“ਫ਼ਿਰ ਮੈਂ ਇਸ ਪੀਢ਼ੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس زمانے دے لوکاں نُوں مَیں کیہو جیہا آکھاں۔ تے اوہ کِہدے وانگر نیں؟
Punjabi Standard Bible (Punjabi Standard Bible) 2023
“ਸੋ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਕਿ ਉਹ ਕਿਸ ਵਰਗੇ ਹਨ?